ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਦੀ ਦਾਣਾ ਮੰਡੀ ਪਹੁੰਚ ਕੇ 28 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
Posted onਬਰਨਾਲਾ: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ 28 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਮਨਰੇਗਾ ਦਾ […]









