ਖਾਲਸਾ ਚੇਤਨਾ ਮਾਰਚ ਤੋਂ ਪਹਿਲਾਂ ਆਗੂਆਂ ਦੀ ਗ੍ਰਿਫਤਾਰੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ‘ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ
Posted onਤਲਵੰਡੀ ਸਾਬੋ : ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। […]









