ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਲੜੇਗਾ ਲੋਕ ਸਭਾ ਚੋਣਾਂ, ਨਾਮਜ਼ਦਗੀ ਫਾਰਮ ‘ਤੇ ਆਈ ਇਹ ਅਪਡੇਟ
Posted onਚੰਡੀਗੜ੍ਹ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਹਨ। ਲੋਕ ਸਭਾ ਚੋਣਾਂ ਲਈ ਅੰਮ੍ਰਿਤਪਾਲ ਦਾ ਨਾਮਜ਼ਦਗੀ ਫਾਰਮ ਸਵੀਕਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ […]









