ਪਦਮਸ੍ਰੀ ਡਾ. ਸੁਰਜੀਤ ਪਾਤਰ ਦੀ ਅੰਤਮ ਯਾਤਰਾ ਦੀਆਂ ਭਾਵਭਿੰਨੀਆਂ ਤਸਵੀਰਾਂ
Posted onਲੁਧਿਆਣਾ : ਅੱਜ ਪੰਜਾਬ ਦੇ ਮਹਾਨ ਸ਼ਾਇਰ, ਕਵੀ ਅਤੇ ਸਾਹਿਤਕਾਰ ਪਦਮਸ੍ਰੀ ਡਾ ਸੁਰਜੀਤ ਪਾਤਰ ਜੀ ਨੂੰ ਅੰਤਮ ਵਿਦਾਇਗੀ ਦਿੱਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਕਿਹਾ ਕਿ, ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ… ਜੋ ਘਾਟਾ ਪਰਿਵਾਰ ਅਤੇ […]









