ਪਰਮਪਾਲ ਕੌਰ ਦਾ ਪੰਜਾਬ ਸਰਕਾਰ ਨੂੰ ਜਵਾਬ, ਮੈਂ ਲੜਾਂਗੀ ਚੋਣ, ਜੋ ਕਾਰਵਾਈ ਕਰਨੀ ਹੈ ਕਰਦੇ ਰਹੋ
Posted onਚੰਡੀਗੜ੍ਹ : ਆਈਏਐਸ ਅਫ਼ਸਰ ਪਰਮਪਾਲ ਕੌਰ ਨੇ ਆਪਣੇ ਅਸਤੀਫ਼ੇ ਤੇ ਪੰਜਾਬ ਸਰਕਾਰ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ, ਮੈਂ ਹਰ ਹਾਲ ਵਿਚ ਚੋੜ ਲੜਾਂਗੀ, ਜੋ ਕਾਰਵਾਈ ਸਰਕਾਰ ਨੇ ਕਰਨੀ ਹੈ, ਕਰਦੇ ਰਹੋ। ਮੈਂ ਆਪਣਾ ਨਾਮਜ਼ਦਗੀ ਪੱਤਰ ਵੀ ਭਰਾਂਗੀ ਤੇ ਚੋਣ ਵੀ ਲੜਾਂਗੀ। ਉਨ੍ਹਾਂ ਇੱਕ ਵਾਰ ਫਿਰ ਦਾਅਵਾ ਕੀਤਾ ਕਿ, ਮੈਨੂੰ ਕੇਂਦਰ ਸਰਕਾਰ ਨੇ ਸੇਵਾਮੁਕਤ […]









