ਔਰਤਾਂ ਨੂੰ ਜਲਦ ਹਜ਼ਾਰ ਰੁਪਏ ਦੀ ਗਾਰੰਟੀ ਵੀ ਕਰਾਂਗੇ ਪੂਰੀ, ਵੋਟਰ ਹਰਸਿਮਰਤ ਦੀ ਜ਼ਮਾਨਤ ਜ਼ਬਤ ਕਰਨ ਨੂੰ ਤਿਆਰ : ਮਾਨ
Posted onਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਚ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਅਨਾਜ ਮੰਡੀ ਨੂੰ ਪੁਲਿਸ ਛਾਉਣੀ ਵਿਚ […]









