ਮੁੱਖ ਮੰਤਰੀ ਭਗਵੰਤ ਮਾਨ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਹੋਏ ਨਤਮਸਤਕ, ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ
Posted onਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਹ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਉਨ੍ਹਾਂ ਕੁਛ ਸਮਾਂ ਕੀਰਤਨ ਸਰਵਣ ਕੀਤਾ । ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਚਰਨਾਂ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਉਦਘਾਟਨ ਮੁੱਖ ਮੰਤਰੀ ਵੱਲੋਂ ਕੀਤਾ […]








