ਪੁਲਿਸ ਨੇ 24100 ਲੀਟਰ ਲਾਹਣ ਬਰਾਮਦ ਕੀਤੀ
Posted onਜਗਰਾਉਂ , 26 ਮਾਰਚ 2024 : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਜਗਰਾਓਂ ਪੁਲੀਸ ਦੇ ਡੀਐਸਪੀ ਜਸਜੋਤ ਸਿੰਘ, ਆਬਕਾਰੀ ਅਫ਼ਸਰ ਹਰਜੋਤ ਸਿੰਘ ਦੀ ਅਗਵਾਈ […]








