ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ
Posted onਚੰਡੀਗੜ੍ਹ : ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਸ੍ਰੀ ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ […]









