ਤਾਸ਼ਪਰ-ਡਡਵਿੰਡੀ ਰੋਡ ‘ਤੇ ਭਿਆਨਕ ਹਾਦਸਾ, ਸਫੈਦੇ ‘ਚ ਵੱਜੀ ਸਵਿਫਟ ਦੇ ਉੱਡੇ ਪਰਖੱਚੇ
Posted onਡਡਵਿੰਡੀ : ਤਾਸ਼ਪੁਰ ਰੋਡ ‘ਤੇ ਤਾਸ਼ ਪੁਰ ਮੋੜ ਨੇੜੇ ਇਕ ਤੇਜ਼ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਤੇ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ), ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ […]









