ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਸ਼ਾਮਲ, ਸੁਖਬੀਰ ਬਾਦਲ ਨੇ ਕਰਵਾਇਆ ਸ਼ਾਮਲ
Posted onਚੰਡੀਗੜ੍ਹ : ਅੱਜ ਕਾਂਗਰਸ ਦੇ ਵੱਡੇ ਲੀਡਰ ਅਤੇ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਮਹਿੰਦਰ ਸਿੰਘ ਕੇਪੀ ਨੇ ਕਾਂਗਰਸ ਛੱਡ ਦਿੱਤੀ ਹੈ ਅਤੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਪ ਮਹਿੰਦਰ ਕੇਪੀ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਹੈ। ਇਹ ਅੰਦਾਜਾ ਵੀ ਲਾਇਆ ਜਾ ਰਿਹਾ ਹੈ ਕਿ ਮਹਿੰਦਰ ਸਿੰਘ […]









