‘ਮੋਦੀ ਸਰਕਾਰ ਨੇ ਪੰਜਾਬ ਦੇ 8,000 ਕਰੋੜ ਰੁਪਏ ਰੋਕੇ’, ਕੇਂਦਰ ‘ਤੇ ਵਰ੍ਹੇ ਮਾਨ, ਮੁੱਖ ਮੰਤਰੀ ਨੇ ਨਵਾਂਸ਼ਹਿਰ ਨੂੰ ਦਿੱਤਾ ਅੱਪਗ੍ਰੇਡ ਅਜਾਇਬ ਘਰ ਦਾ ਤੋਹਫ਼ਾ
Posted onਨਵਾਂਸ਼ਹਿਰ 16 ਮਾਰਚ (ਜਤਿੰਦਰ ਪਾਲ ਸਿੰਘ ਕਲੇਰ ): ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਪਿੰਡ ਜੱਦੀ ਖਟਕਦਲਾਂ ਵਿੱਚ ਸ਼ਹੀਦ ਸਰਦਾਰ ਭਗਤ ਸਿੰਘ ਦੇ ਅਪਗ੍ਰੇਡ ਕੀਤੇ ਅਜਾਇਬ ਘਰ ਦਾ ਉਦਘਾਟਨ ਕੀਤਾ। ਇਸ ਦੌਰਾਨ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਦਿਨ ਦੋ ਸਾਲ ਪਹਿਲਾਂ ਸਰਕਾਰ ਬਣਾਉਣ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਦੇ ਪਿੰਡ ਖਟਕੜਕਲਾਂ ਵਿੱਚ […]









