ਭਾਜਪਾ ਦੇ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ
Posted onਪਟਿਆਲਾ : ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜਾ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਪ੍ਰੋ. ਸੁਮੇਰ ਸਿੰਘ ਸੀੜਾ ਦੀ ਰਿਹਾਇਸ਼ ਡਕਾਲਾ ਰੋਡ ਵਿਖੇ ਲਾਲ ਕੋਠੀ ਵਿਚ ਇੱਕ […]









