ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ
Posted onਅੰਮ੍ਰਿਤਸਰ : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ […]









