ਸੁਖਬੀਰ ਬਾਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ, ਚੋਣ ਜ਼ਾਬਤੇ ਦੀ ਕੀਤੀ ਉਲੰਘਣਾ : ਆਮ ਆਦਮੀ ਪਾਰਟੀ
Posted onਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਕੇ ਸਿਬਿਨ ਸੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਹੈ। ਆਪ ਆਗੂ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਬਾਦਲ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਬੱਚਿਆਂ […]









