Articles

ਕੇਂਦਰ ਨੇ ਮੰਗੀ ਹੈ ਰਿਪੋਰਟ, ਨਹੀਂ ਕੀਤਾ ਜਾ ਰਿਹੈ ਪਰੇਸ਼ਾਨ : ਡਾ. ਬਲਬੀਰ ਸਿੰਘ

Posted on

ਬਠਿੰਡਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 58 ਸਾਲਾ ਮਾਂ ਚਰਨ ਕੌਰ ਨੇ ਇਨ-ਵਿਟ੍ਰੋ ਫਰਟੀਲਾਈਜੇਸ਼ਨ (ਆਈਵੀਐੱਫ) ਤਕਨੀਕ ਨਾਲ ਗਰਭ ਧਾਰਨ ਦੇ ਮਾਮਲੇ ਵਿਚ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਜਾਂਚ ਲਈ ਕਿਹਾ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਜਦੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਜਦੋਂ ਇਸ ਸਬੰਧ […]

Articles

ਜਾਤੀ ਜਨਗਣਨਾ ਦੇ ਮੁੱਦੇ ‘ਤੇ ਕਾਂਗਰਸ ਨੇਤਾ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ

Posted on

ਨਵੀਂ ਦਿੱਲੀ 21 ਮਾਰਚ (ਏਜੰਸੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਸਾਹਮਣੇ ਆ ਗਈ ਹੈ। ਜਾਤੀ ਜਨਗਣਨਾ ਦੇ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੀਨੀਅਰ ਨੇਤਾ ਨੇ ਸ਼ੀਸ਼ਾ ਦਿਖਾਇਆ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਜਾਤੀ ਜਨਗਣਨਾ ਦੇ ਮੁੱਦੇ ‘ਤੇ ਪਾਰਟੀ ਨੇਤਾਵਾਂ ਨੂੰ ਸੁਣਾਇਆ […]

Articles

ਈ.ਡੀ ਨੇ ਅਦਾਲਤ ਨੂੰ ਦੱਸਿਆ ਕਿ ਸਾਡੇ ਕੋਲ ਸਮੱਗਰੀ ਹੈ ਅਤੇ ਅਸੀਂ ਹੁਣੇ ਹੀ ਵਿਵਸਥਾ ਦੇ ਤਹਿਤ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੇ ਹਾਂ

Posted on

ਨਵੀਂ ਦਿੱਲੀ 21 ਮਾਰਚ (ਏਜੰਸੀਆਂ) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਇਸ ਪਟੀਸ਼ਨ ‘ਤੇ ਅੱਜ ਵੀਰਵਾਰ ਨੂੰ ਜਸਟਿਸ ਸੁਰੇਸ਼ ਕੁਮਾਰ ਕੈਤ ਤੇ ਮਨੋਜ ਜੈਨ ਦੀ ਬੈਂਚ ਨੇ ਸੁਣਵਾਈ ਕੀਤੀ। […]

Articles

ਹੋਲੀ ਤਿਉਹਾਰ ਦੇ ਸੀਜ਼ਨ ਵਿੱਚ ਯਾਤਰੀਆਂ ਦੀ ਭੀੜ ਨੂੰ ਘੱਟ ਕਰਨ ਲਈ 540 ਸਪੈਸ਼ਲ ਰੇਲ ਗੱਡੀਆਂ ਚਲਾਏਗਾ : ਰੇਲ ਮੰਤਰਾਲਾ

Posted on

ਨਵੀਂ ਦਿੱਲੀ 21 ਮਾਰਚ (ਏਜੰਸੀਆਂ): ਹੋਲੀ ਦਾ ਤਿਉਹਾਰ ਆ ਗਿਆ ਹੈ। ਕਈ ਲੋਕਾਂ ਨੇ ਹੋਲੀ ਮਨਾਉਣ ਲਈ ਆਪਣੇ ਘਰਾਂ ਨੂੰ ਜਾਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਈ ਲੋਕ ਹੋਲੀ ‘ਤੇ ਟਰੇਨਾਂ ‘ਚ ਕਨਫਰਮ ਟਿਕਟਾਂ ਦੀ ਭਾਲ ਕਰ ਰਹੇ ਹਨ। ਅਜਿਹੇ ‘ਚ ਭਾਰਤੀ ਰੇਲਵੇ ਨੇ ਵੀ ਯਾਤਰੀਆਂ ਨੂੰ ਹੋਲੀ ਦਾ ਤੋਹਫਾ ਦਿੱਤਾ ਹੈ। ਹੋਲੀ ਲਈ ਰੇਲ […]

Articles

ਬੀ.ਜੇ.ਪੀ ਨੇ ਰਾਜਸਥਾਨ ਸਮੇਤ ਤਿੰਨ ਰਾਜਾਂ ‘ਚ ਲਾਇਆ ਵੱਡਾ ਦਾਅ

Posted on

ਦਿੱਲੀ 21 ਮਾਰਚ (ਏਜੰਸੀਆਂ): ਭਾਜਪਾ ਨੇ ਰਾਜਸਥਾਨ, ਹਰਿਆਣਾ ਅਤੇ ਆਂਧਰਾ ਪ੍ਰਦੇਸ਼ ਵਿੱਚ ਰਾਜ ਚੋਣ ਇੰਚਾਰਜ ਅਤੇ ਸਹਿ-ਚੋਣ ਇੰਚਾਰਜ ਨਿਯੁਕਤ ਕੀਤੇ ਹਨ। ਰਾਜਸਥਾਨ ‘ਚ ਵਿਨੈ ਸਹਸ੍ਰਬੁੱਧੇ, ਵਿਜੇ ਰਾਹਤਕਰ ਅਤੇ ਪ੍ਰਵੇਸ਼ ਵਰਮਾ ਨੂੰ ਕਮਾਨ ਸੌਂਪੀ ਗਈ ਹੈ, ਜਦਕਿ ਹਰਿਆਣਾ ‘ਚ ਸੀਤਾਸ਼ ਪੂਨੀਆ ਅਤੇ ਸੁਰਿੰਦਰ ਸਿੰਘ ਨਾਗਰ ਨੂੰ ਚੋਣ ਇੰਚਾਰਜ ਬਣਾਇਆ ਗਿਆ ਹੈ। ਅਰੁਣ ਸਿੰਘ ਅਤੇ ਸਿਧਾਰਥ ਨਾਥ ਸਿੰਘ […]

Articles

ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ ਅੱਠ, ਦਰਜਨ ਦਾ ਇਲਾਜ ਜਾਰੀ; ਪੁਲਿਸ ਨੇ ਮੁੱਖ ਦੋਸ਼ੀ ਨੂੰ ਕੀਤਾ ਕਾਬੂ

Posted on

ਸੰਗਰੂਰ 21 ਮਾਰਚ (ਬਿਊਰੋ): ਬੀਤੇ ਦਿਨ ਵਿੱਤ ਮੰਤਰੀ ਦੇ ਹਲਕਾ ਦਿੜਬਾ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ। ਦਰਜਨ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਮਰਨ ਵਾਲਿਆਂ ‘ਚੋਂ ਦੋ ਗੁੱਜਰਾਂ ਨੇੜਲੇ ਪਿੰਡ ਢੰਡੋਲੀ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਆਸ-ਪਾਸ ਦੇ ਕਈ ਪਿੰਡਾਂ ਦੇ […]

Articles

 ਮਹਿੰਗੀ ਕਾਰ ਤੇ ਦੁਬਈ ਦੇ ਘਰ ਦੀ ਸੱਚਾਈ ਦਾ ਕੀਤਾ ਖੁਲਾਸਾ

Posted on

ਨਵੀਂ ਦਿੱਲੀ : ਇਨ੍ਹੀਂ ਦਿਨੀਂ ਐਲਵਿਸ਼ ਯਾਦਵ ਦੇ ਸਿਤਾਰੇ ਡਿੱਗ ਰਹੇ ਹਨ। ਬਿੱਗ ਬੌਸ ਓਟੀਟੀ ਵਿਜੇਤਾ ਦੀ ਸੋਸ਼ਲ ਮੀਡੀਆ ‘ਤੇ ਇੱਕ ਕਿੰਗ ਦੀ ਇਮੇਜ ਹੁੰਦੀ ਸੀ, ਪਰ ਹੁਣ ਉਸ ਦੀ ਸਾਖ ਦਾ ਪਰਦਾਫਾਸ਼ ਹੋ ਗਿਆ ਹੈ। ਐਲਵਿਸ਼ ਯਾਦਵ ਨੂੰ ਹਾਲ ਹੀ ਵਿਚ ਨੋਇਡਾ ਪੁਲਿਸ ਨੇ ਪਾਰਟੀਆਂ ਵਿਚ ਸੱਪ ਦਾ ਜ਼ਹਿਰ ਸਪਲਾਈ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ […]

Articles

ਕਰੋੜਾਂ ਰਾਮ ਦੇਖ ਰਹੇ ਸਨ ਭਗਤ ਵਿਸ਼ਾਲ ਮੰਦਰ ਦਾ ਸੁਪਨਾ

Posted on

ਨਵੀਂ ਦਿੱਲੀ 20 ਮਾਰਚ (ਏਜੰਸੀਆਂ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਇਕੱਲੀ ਹੀ ਲੋਕ ਸਭਾ ਚੋਣਾਂ ਵਿੱਚ 370 ਤੋਂ ਵੱਧ ਸੀਟਾਂ ਹਾਸਲ ਕਰਨ ਵਿੱਚ ਕਾਮਯਾਬ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ (CAA) ਬਾਰੇ ਵੀ ਬਿਆਨ ਦਿੱਤਾ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਵੀ ਆੜੇ ਹੱਥੀਂ ਲਿਆ। ਇੱਕ ਨਿੱਜੀ ਟੀਵੀ ਚੈਨਲ […]

Articles

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ

Posted on

ਚੰਡੀਗੜ੍ਹ, 20 ਮਾਰਚ 2024 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ […]

Articles

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਾਂਗਰਸ ਡੱਟ ਕੇ ਖੜ੍ਹੇਗੀ – ਸੁਖਜਿੰਦਰ ਰੰਧਾਵਾ 

Posted on

ਡੇਰਾ ਬਾਬਾ ਨਾਨਕ, 20 ਮਾਰਚ (ਬਿਊਰੋ) – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ  ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਸਰਦਾਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਡੱਟ ਕੇ ਖੜੇਗੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਲੂੰਬੜ […]