ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 9ਵਾਂ ਸੰਮਨ
Posted onਨਵੀਂ ਦਿੱਲੀ 17 ਮਾਰਚ (ਏਜੰਸੀਆਂ): ਦਿੱਲੀ ਜਲ ਬੋਰਡ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਹੁਣ ਦਿੱਲੀ ਜਲ ਬੋਰਡ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ।ਹੁਣ […]









