ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ ‘ਤੇ FIR ਦਰਜ
Posted onਮੁਹਾਲੀ : ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ ‘ਤੇ ਪੰਜਾਬ ਪੁਲਿਸ ਨੇ FIR ਦਰਜ ਕਰ ਲਈ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ’ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਕੌਮੀ ਇਨਸਾਫ਼ ਮੋਰਚੇ ’ਚ ਨਿਹੰਗ ਸਿੰਘਾਂ ਦੇ ਦੋ ਧੜਿਆਂ ਦਰਮਿਆਨ ਖ਼ੂਨੀ ਝੜਪ […]








