ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ, ਕਈ ਜ਼ਖ਼ਮੀ
Posted onਪਟਿਆਲਾ : ਸਥਾਨਕ ਬੱਸ ਸਟੈਂਡ ਚੌਂਕ ਨੇੜੇ ਪੀਆਰਟੀਸੀ ਦੀ ਬੱਸ ਹਾਦਸਾਗ੍ਰਸਤ ਹੋ ਜਾਣ ਕਾਰਨ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਨੇੜਲੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ ਤੇ ਪਟਿਆਲਾ ਬੱਸ ਸਟੈਂਡ ਕੋਲ ਲਾਈਟਾਂ ਵਾਲੇ ਚੌਕ ‘ਚ ਪਲਟ ਗਈ। ਇਸ ਦੌਰਾਨ 20 ਦੇ ਕਰੀਬ […]








