ਜਾਤੀ ਜਨਗਣਨਾ ਦੇ ਮੁੱਦੇ ‘ਤੇ ਕਾਂਗਰਸ ਨੇਤਾ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ
Posted onਨਵੀਂ ਦਿੱਲੀ 21 ਮਾਰਚ (ਏਜੰਸੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਸਾਹਮਣੇ ਆ ਗਈ ਹੈ। ਜਾਤੀ ਜਨਗਣਨਾ ਦੇ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੀਨੀਅਰ ਨੇਤਾ ਨੇ ਸ਼ੀਸ਼ਾ ਦਿਖਾਇਆ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਜਾਤੀ ਜਨਗਣਨਾ ਦੇ ਮੁੱਦੇ ‘ਤੇ ਪਾਰਟੀ ਨੇਤਾਵਾਂ ਨੂੰ ਸੁਣਾਇਆ […]









