ਦਿਮਾਗ਼ ਦੀ ਨਾੜੀ ਫਟਣ ਨਾਲ ਪੰਜਾਬ ਰੋਡਵੇਜ਼ ਦੇ ਡਰਾਈਵਰ ਦੀ ਮੌਤ, ਚੰਡੀਗੜ੍ਹ ਲਈ ਹੋਇਆ ਸੀ ਰਵਾਨਾ
Posted onਬਟਾਲਾ: ਦਿਮਾਗ਼ ਦੀ ਨਾੜੀ ਫਟਣ ਕਾਰਨ ਪੰਜਾਬ ਰੋਡਵੇਜ਼ ਦੇ ਡਰਾਈਵਰ ਦੀ ਮੌਤ ਹੋ ਗਈ। ਯੂਨੀਅਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਕੰਵਰਦੀਪ ਸਿੰਘ ਬਤੌਰ ਡਰਾਈਵਰ ਵਜੋਂ ਆਊਟਸੋਰਸ ਦਾ ਕੰਮ ਕਰਦਾ ਸੀ। ਉਹ ਸੋਮਵਾਰ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਇਆ ਸੀ ਪਰ ਜਦੋਂ ਉਹ ਰੋਪੜ ਪੁੱਜਾ ਤਾਂ ਅਚਾਨਕ ਤਬੀਅਤ ਵਿਗੜ ਗਈ ਤੇ ਉਹ ਬੱਸ ਲੈ ਕੇ ਰੋਪੜ […]








