ਪਾਦਰੀ ਜਸ਼ਨ ਗਿੱਲ ਦਾ ਮਿਲਿਆ 5 ਦਿਨ ਦਾ ਰਿਮਾਂਡ, ਭੈਣ-ਭਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕੀਤਾ ਸੀ ਆਤਮ ਸਮਰਪਣ
Posted onਬਲਾਤਕਾਰੀ ਪਾਸਟਰ ਬਜਿੰਦਰ ਤੋਂ ਬਾਅਦ ਇਕ ਹੋਰ ਪਾਦਰੀ ਜਬਰ-ਜ਼ਿਨਾਹ ਦੇ ਮਾਮਲੇ ਵਿਚ ਫਸ ਗਿਆ ਹੈ। ਪਾਸਟਰ ਜਸ਼ਨ ਗਿੱਲ ਨੇ ਅੱਜ ਖ਼ੁਦ ਹੀ ਗੁਰਦਾਸਪੁਰ ਅਦਾਲਤ ਵਿਚ ਆਤਮ ਸਮਰਪਣ ਕੀਤਾ। ਕੋਰਟ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨ ਹੀ ਪਾਦਰੀ ਦੇ ਭੈਣ-ਭਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। […]