ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
Posted onਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ […]









