CIA ਦੀ ਟੀਮ ਨੇ ਮਾਰਿਆ ਛਾਪਾ ਤਾਂ ਗੈਂਗਸਟਰ ਰਾਣਾ ਨੇ ਚਲਾਈ ਗੋਲੀ, ਸੀਨੀਅਰ ਕਾਂਸਟੇਬਲ ਦੀ ਮੌਤ
Posted onਹੁਸ਼ਿਆਰਪੁਰ 17 ਮਾਰਚ (ਬਿਊਰੋ): ਸੀਆਈਏ ਦੀ ਟੀਮ ਜ਼ਿਲ੍ਹੇ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਗੋਲੀ ਲੱਗਣ ਨਾਲ ਸੀਨੀਅਰ ਕਾਂਸਟੇਬਲ ਦੀ ਮੌਤ ਹੋ ਗਈ। ਗੈਂਗਸਟਰ ਰਾਣਾ ਨੇ ਕਾਂਸਟੇਬਲ ਨੂੰ ਮਾਰੀ ਗੋਲੀ ਜਾਣਕਾਰੀ ਦਿੰਦਿਆਂ ਡੀਐਸਪੀ ਮੁਕੇਰੀਆਂ ਵਿਪਨ ਕੁਮਾਰ ਨੇ ਦੱਸਿਆ ਕਿ ਸੀਆਈਏ ਸਟਾਫ਼ […]








