ਗਨੀਵ ਕੌਰ ਮਜੀਠੀਆ ਨੇ ਮਜੀਠਾ ਵਿਖੇ ਹੋਈਆਂ ਬੇਵਕਤੀ ਮੌਤਾਂ ਤੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
Posted onਮਜੀਠਾ : ਪਿਛਲੇ ਦਿਨੀਂ ਮਜੀਠਾ ਵਿਖੇ ਵੱਖ – ਵੱਖ ਸਮੇਂ ਬੇਵਕਤੀ ਮੌਤਾਂ ਹੋਈਆਂ। ਜਿਸ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਹਮਦਰਦੀ ਜ਼ਾਹਿਰ ਕੀਤੀ ਸੀ। ਅੱਜ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਇੰਨ੍ਹਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਵਾਸਤੇ ਉਚੇਚੇ ਤੌਰ ‘ਤੇ ਪਹੁੰਚੇ। ਸ਼ਹਿਰ […]









