ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਬਾਦਲ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਸਣੇ ਮੈਂਬਰ ਸਾਹਿਬਾਨ ਨੇ ਸ਼ੋਕ ਸਭਾ ਦੌਰਾਨ ਦਿੱਤੀ ਸ਼ਰਧਾਂਜਲੀ
Posted onਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ, […]









