ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਅੰਬਿਕਾ ਸੋਨੀ, ਰਾਜਾ ਵੜਿੰਗ ਤੇ ਨਵਜੋਤ ਸਿੱਧੂ ਸਣੇ ਇਹ ਨਾਂ ਹਨ ਸ਼ਾਮਲ
Posted onਜਲੰਧਰ: ਜਲੰਧਰ ਲੋਕ ਸਭਾ ਉਪ ਚੋਣ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਮੁੱਦਾ ਬਣੀ ਹੋਈ ਹੈ। ਜਲੰਧਰ ਲੋਕ ਸਭਾ ਉਪ ਚੋਣ ਜਿੱਤਣ ਲਈ ਸਾਰੀਆਂ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਕਾਂਗਰਸ ਨੇ ਵੀ ਆਪਣੀ ਰਵਾਇਤੀ ਸੀਟ ਹਾਸਲ ਕਰਨ ਲਈ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਕੜੀ ਵਿੱਚ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ […]








