ਬਠਿੰਡਾ SSP ਦਫਤਰ ਦੇ ਬਾਹਰ ਨਾਨ ਖਾਂਦੀ ਔਰਤ ‘ਤੇ ਜਾਨਲੇਵਾ ਹਮਲਾ, ਢਿੱਡ ‘ਚ ਚਾਕੂ ਨਾਲ ਕੀਤੇ 5 ਵਾਰ
Posted onਬਠਿੰਡਾ : ਮੰਗਲਵਾਰ ਦੁਪਹਿਰ ਨੂੰ ਐੱਸਐੱਸਪੀ ਦਫ਼ਤਰ ਨੇੜੇ ਇੱਕ ਰੇਹੜੀ ਵਾਲੇ ਕੋਲ ਨਾਨ ਖਾ ਰਹੀ ਇੱਕ ਔਰਤ ‘ਤੇ ਇਕ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਔਰਤ ਦੇ ਢਿੱਡ ਵਿਚ ਪੰਜ ਵਾਰ ਚਾਕੂ ਮਾਰੇ ਗਏ ਹਨ, ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ […]









