ਖੰਨਾ SDM ਦਫਤਰ ‘ਚ ਲੱਗੀ ਅੱਗ, ਸਾਮਾਨ ਤੇ ਰਿਕਾਰਡ ਸੜ ਕੇ ਸੁਆਹ
Posted onਖੰਨਾ : ਖੰਨਾ ਦੇ ਐਸਡੀਐਮ ਦਫ਼ਤਰ ਵਿੱਚ ਐਤਵਾਰ ਤੜਕੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਵੱਡਾ ਨੁਕਸਾਨ ਹੋ ਗਿਆ। ਹਾਲਾਂਕਿ ਛੁੱਟੀ ਹੋਣ ਕਾਰਨ ਦਫ਼ਤਰ ਖਾਲੀ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਸੂਚਨਾ ਮਿਲਦੇ ਹੀ ਐਸਡੀਐਮ ਮਨਜੀਤ ਕੌਰ ਤੇ […]









