ਆਮ ਆਦਮੀ ਦੀ ਸਰਕਾਰ ਦੇ ਸ਼ਾਹੀ ਠਾਠ ! 11 ਮਹੀਨਿਆਂ ‘ਚ ਖਾਣੇ ਤੇ ਚਾਹ ‘ਤੇ ਖ਼ਰਚ ਕੀਤੇ 24 ਲੱਖ ਤੋਂ ਜ਼ਿਆਦਾ ਰੁਪਏ
Posted onਬਠਿੰਡਾ : ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਹੋਈਆਂ ਸਰਕਾਰੀ ਮੀਟਿੰਗਾਂ ‘ਚ ਪਿਛਲੇ 11 ਮਹੀਨਿਆਂ ਦੌਰਾਨ ਚਾਹ-ਪਾਣੀ ਅਤੇ ਖਾਣੇ ਆਦਿ ‘ਤੇ 24 ਲੱਖ 96 ਹਜ਼ਾਰ 640 ਰੁਪਏ ਖਰਚ ਕੀਤੇ ਗਏ ਹਨ। ਬਠਿੰਡਾ ਦੇ ਆਰਟੀਆਈ ਕਾਰਕੁਨ ਸੰਜੀਵ ਗੋਇਲ ਵੱਲੋਂ ਆਰਟੀਆਈ ਤਹਿਤ ਮੰਗੀ ਗਈ ਜਾਣਕਾਰੀ ਵਿਚ ਇਹ ਅੰਕੜਾ […]









