ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਕਾਰਨ ਰਾਹਗੀਰ ਦੀ ਮੌਤ, ਤੜਕੇ 4 ਵਜੇ ਲੁਧਿਆਣਾ ਦਿੱਲੀ ਹਾਈਵੇਅ ‘ਤੇ ਵਾਪਰਿਆ ਹਾਦਸਾ
Posted onਲੁਧਿਆਣਾ: ਲੁਧਿਆਣਾ-ਦਿੱਲੀ ਹਾਈਵੇਅ ‘ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਰਾਹਗੀਰ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਅਧਖੜ੍ਹ ਉਮਰ ਦੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਢੰਡਾਰੀ ਕਲਾਂ ਦੇ ਰਹਿਣ ਵਾਲੇ ਸੁਖਦੇਵ ਸਿੰਘ ਨੇ ਦੱਸਿਆ ਕੇ […]









