ਕੇਂਦਰੀ ਜੇਲ੍ਹ ਬਠਿੰਡਾ ‘ਚ ਬੰਦ ਕੈਦੀ ਆਪਸ ‘ਚ ਭਿੜੇ, ਤਿੰਨੋ ਬੁਰੀ ਤਰ੍ਹਾਂ ਜ਼ਖ਼ਮੀ; ਮਾਮਲਾ ਦਰਜ
Posted onਬਠਿੰਡਾ : ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਤਿੰਨ ਕੈਦੀਆਂ ਵਿਚ ਲੜਾਈ ਹੋ ਗਈ ਜਿਸ ਵਿਚ ਤਿੰਨਾਂ ਨੇ ਹਮਲਾ ਕਰ ਕੇ ਇਕ ਦੂਜੇ ਨੂੰ ਜ਼ਖਮੀ ਕਰ ਦਿੱਤਾ। ਤਿੰਨਾਂ ਨੂੰ ਇਲਾਜ ਲਈ ਜੇਲ੍ਹ ਹਸਪਤਾਲ ਦਾਖਲ ਕਰਵਾਇਆ ਗਿਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੈਂਟ ਦੀ ਪੁਲਿਸ ਨੇ ਤਿੰਨਾਂ ਕੈਦੀਆਂ ਖ਼ਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ […]








