ਲੁਧਿਆਣਾ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ
Posted onਲੁਧਿਆਣਾ: ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਇੱਕ ਭਿਆਨਕ ਹਾਦਸਾ ਵਾਪਰ ਗਿਆ। ਬਰੇਕ ਫੇਲ੍ਹ ਹੋਣ ਕਾਰਨ ਇਕ ਬੱਸ ਨੇ ਬੱਸ ਸਟੈਂਡ ਦੇ ਬਾਹਰ ਮੌਜੂਦ ਕਈ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 6-7 ਤੋਂ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਆ ਰਹੀ […]









