ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ’ਚ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ
Posted onਚੰਡੀਗੜ੍ਹ: ਸ਼ਹਿਰ ਦੇ ਸੈਕਟਰ-22 ਵਿੱਚ ਸੱਤ ਸਾਲ ਪਹਿਲਾਂ ਸੁਤੰਤਰਤਾ ਦਿਵਸ ਵਾਲੇ ਦਿਨ ਹੋਏ ਦੋਹਰੇ ਕਤਲ ਕਾਂਡ ਦੇ ਮਾਮਲੇ ਵਿੱਚ ਅੱਜ ਜ਼ਿਲ੍ਹਾ ਅਦਾਲਤ ਨੇ ਆਪਣਾ ਅੰਤਿਮ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਦੋਸ਼ੀ ਕੁਲਦੀਪ ਸਿੰਘ ਨੂੰ ਦੋ ਸਗੀਆਂ ਭੈਣਾਂ ਦੀ ਹੱਤਿਆ ਦੇ ਜੁਰਮ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਅਤੇ ਜ਼ੁਰਮਾਨਾ: ਅਦਾਲਤ ਨੇ ਜੀਰਕਪੁਰ ਦੇ […]









