Articles

ਤਰਨਤਾਰਨ ‘ਚ ਅੰਮ੍ਰਿਤਪਾਲ ਹੋ ਸਕਦਾ ਹੈ ਇੱਕ ਕਾਰਕ, ਰਾਜ ਤੇ ਕੇਂਦਰ ਸਰਕਾਰਾਂ ਨੂੰ ਮਾਰਨੀ ਪਵੇਗੀ ਇੱਕ ਨਜ਼ਰ : ਰਾਣਾ ਗੁਰਜੀਤ

Posted on

ਚੰਡੀਗੜ੍ਹ : ਤਰਨਤਾਰਨ ਉਪ ਚੋਣ ਨੂੰ ਲੈ ਕੇ ਰਾਜਨੀਤਿਕ ਮਾਹੌਲ ਗਰਮ ਹੋ ਰਿਹਾ ਹੈ। ਸਾਰਿਆਂ ਦੀਆਂ ਨਜ਼ਰਾਂ ਵੱਖਵਾਦੀ ਸੰਸਦ ਮੈਂਬਰ ਅੰਮ੍ਰਿਤਪਾਲ ‘ਤੇ ਹਨ। ਸਾਰੀਆਂ ਰਾਜਨੀਤਿਕ ਪਾਰਟੀਆਂ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਕੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸੰਸਦ ਮੈਂਬਰ ਬਣ ਕੇ ਸਾਰਿਆਂ ਨੂੰ ਹੈਰਾਨ ਕਰਨ ਵਾਲੇ ਅੰਮ੍ਰਿਤਪਾਲ ਦਾ ਉਪ ਚੋਣ ‘ਤੇ ਕੋਈ […]

Articles

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

Posted on

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ  ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ ਪ੍ਰਤੀਨਿਧਤਾ ਐਕਟ, 1951 ਦੇ […]

Articles

ਆਪਣੀ ਮਾਂ ਦੀਆਂ ਅਸਥੀਆਂ ਲੈ ਕੇ ਜਾ ਰਿਹਾ ਇੱਕ ਪਰਿਵਾਰ ਹਾਦਸੇ ਦਾ ਹੋਇਆ ਸ਼ਿਕਾਰ

Posted on

ਫਾਜ਼ਿਲਕਾ : ਫਿਰੋਜ਼ਪੁਰ ਹਾਈਵੇਅ ‘ਤੇ ਚਾਂਦਮਾਰੀ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਇੱਕ ਅਵਾਰਾ ਜਾਨਵਰ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਪੰਜ ਸਵਾਰਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। […]

Articles

ਲੁਧਿਆਣਾ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਮਿਲੇਗੀ ਮਨਜ਼ੂਰੀ : ਰਵਨੀਤ ਸਿੰਘ ਬਿੱਟੂ

Posted on

ਲੁਧਿਆਣਾ : ਕੇਂਦਰ ਸਰਕਾਰ ਵੀ ਹਲਵਾਰਾ, ਲੁਧਿਆਣਾ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਖੋਲ੍ਹਣ ਦੇ ਯਤਨਾਂ ਵਿੱਚ ਸ਼ਾਮਲ ਹੋ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਕੰਮਾਂ ਨੂੰ ਪੂਰਾ ਕਰਨ ਬਾਰੇ ਕੇਂਦਰ ਸਰਕਾਰ ਨੂੰ ਲਿਖਿਆ ਸੀ, ਅਤੇ ਹੁਣ ਇੱਕ ਕੇਂਦਰੀ ਟੀਮ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਨਿਰੀਖਣ ਕਰਨ ਲਈ ਹਲਵਾਰਾ ਦਾ ਦੌਰਾ ਕਰੇਗੀ। […]

Articles

ਡੋਨਾਲਡ ਟਰੰਪ ਸਰਕਾਰ ਨੇ ਅਮਰੀਕੀ ਫ਼ੌਜ ’ਚ ਜਵਾਨਾਂ ਦੇ ਦਾੜ੍ਹੀ ਰੱਖਣ ’ਤੇ ਲਾਈ ਪਾਬੰਦੀ

Posted on

ਡੋਨਾਲਡ ਟਰੰਪ ਸਰਕਾਰ ਨੇ ਹੁਣ ਇਕ ਅਜਿਹਾ ਫ਼ੁਰਮਾਨ ਜਾਰੀ ਕੀਤਾ ਹੈ, ਜਿਸ ਨਾਲ ਅਮਰੀਕੀ ਫ਼ੌਜ ’ਚ ਮੌਜੂਦ ਸਿੱਖ ਅਤੇ ਮੁਸਲਮਾਨ ਫ਼ੌਜੀ ਜਵਾਨਾਂ ਦੀ ਚਿੰਤਾ ਵਧ ਗਈ ਹੈ। ਅਮਰੀਕੀ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਹਾਲ ਹੀ  ’ਚ ਇਕ ਫ਼ੈਸਲਾ ਲਿਆ ਸੀ, 30 ਸਤੰਬਰ ਨੂੰ ਵਰਜੀਨੀਆ ਦੇ ਮਰੀਨ ਕਾਰਪਸ ਬੇਸ ਕਵਾਂਟਿਕੋ ’ਚ ਭਾਸ਼ਣ ਦਿੰਦੇ ਹੋਏ ਉਨ੍ਹਾਂ ਕਿਹਾ […]

Articles

ਅੱਜ ਦਾ ਭਾਰਤ ਹੁਨਰ ਨੂੰ ਦਿੰਦਾ ਹੈ ਪਹਿਲ – ਪ੍ਰਧਾਨ ਮੰਤਰੀ ਮੋਦੀ

Posted on

ਨਵੀਂ ਦਿੱਲੀ : ਵਿਗਿਆਨ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਈ.ਟੀ.ਆਈ. (ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ) ਦੇ ਟਾਪਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਕਿੱਲ ਕਨਵੋਕੇਸ਼ਨ 2025 ਦੌਰਾਨ 62 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਵੀ ਕੀਤਾ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਪਟਨਾ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ […]

Articles

ਜਥੇਦਾਰ ਗੜਗੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

Posted on

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ। ਸਕੱਤਰੇਤ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ […]

Articles

ਰੇਲਵੇ ਨੇ ਪੰਜਾਬ ਦੇ ਅਸਥਾਈ ਤੌਰ ’ਤੇ ਬੰਦ ਕੀਤੇ ਸਟੇਸ਼ਨਾਂ ਨੂੰ ਮੁੜ ਤੋਂ ਕੀਤਾ ਸ਼ੁਰੂ

Posted on

ਚੰਡੀਗੜ੍ਹ : ਪੰਜਾਬ ’ਚ ਰੇਲ ਰਾਹੀਂ ਯਾਤਰਾ ਕਰਨ ਵਾਲੇ ਵਿਅਕਤੀਆਂ ਲਈ ਇਕ ਵੱਡੀ ਰਾਹਤ ਭਰੀ ਖਬਰ ਆਈ ਹੈ। ਉਤਰ ਰੇਲਵੇ ਨੇ ਮੁਰੰਮਤ ਕਾਰਜਾਂ ਦੇ ਕਾਰਨ ਅਸਥਾਈ ਤੌਰ ’ਤੇ ਬੰਦ ਕੀਤੇ ਗਏ ਟਰੇਨ ਸਟਾਪੇਜ਼ ਨੂੰ ਫਿਰ ਤੋਂ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਅੰਮ੍ਰਿਤਸਰ-ਜਲੰਧਰ ਰੇਲ ਲਾਈਨ ’ਤੇਚੱਲਣ ਵਾਲੀਆਂ ਕਈ ਐਕਸਪ੍ਰੈਸ ਗੱਡੀਆਂ 1 ਅਕਤੂਬਰ ਤੋਂ ਆਪਣੇ ਪੁਰਾਣੇ […]

Articles

ਸ਼੍ਰੋਮਣੀ ਅਕਾਲੀ ਦਲ ਨੇ ਜਗਦੀਪ ਚੀਮਾ ਨੂੰ ਪਾਰਟੀ ’ਚੋਂ ਕੀਤਾ ਬਾਹਰ

Posted on

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਦਾ ਗੰਭੀਰ ਨੋਟਿਸ ਲਿਆ।  ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ। ਦੱਸ ਦੇਈਏ […]

Articles

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਨਹੀਂ ਫੜੀ ਪੰਜਾਬ ਦੀ ਬਾਂਹ : ਨੀਲ ਗਰਗ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਵੱਲੋਂ ਅੱਜ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ’ਚ ਆਏ ਭਿਆਨਕ ਹੜ੍ਹਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਕੇਂਦਰ ਤੋਂ ਸਹਾਇਤਾ ਦੀ ਲੋੜ ਪਈ ਸੀ ਪਰ ਇਸ ਸੰਕਟ ਦੇ ਸਮੇਂ ਵੀ […]