ਮੋਹਾਲੀ ਦੇ ਐਸ.ਐਸ.ਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
Posted onਮੋਹਾਲੀ: ਮੋਹਾਲੀ ਦੇ ਐਸਐਸਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਰੁੜਕੀ ਦੇ ਰਹਿਣ ਵਾਲੇ ਗੁਰਵਿੰਦਰ ਵਜੋਂ ਮ੍ਰਿਤਕ ਦੀ ਪਛਾਣ ਹੋਈ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਮਾਮਲੇ […]









