Articles

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਦੇ ਲੋਕਾਂ ਨਾਲ ਕੀਤਾ ਵੱਡਾ ਧੋਖਾ : ਰਾਹੁਲ ਗਾਂਧੀ

Posted on

ਲੇਹ : ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਲੇਹ ਦੇ ਲੋਕਾਂ ਨਾਲ ਧੋਖਾ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਲੇਹ ’ਚ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਚਾਰ ਪ੍ਰਦਰਸ਼ਨਕਾਰੀਆਂ ਦੀ ਹੋਈ ਮੌਤ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਸੋਸ਼ਲ […]

Articles

ਲੁਧਿਆਣਾ ਵਿਚ ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਹੋਇਆ ਗੰਭੀਰ ਜ਼ਖ਼ਮੀ

Posted on

ਲੁਧਿਆਣਾ : ਲੁਧਿਆਣਾ ਦੇ ਫਿਰੋਜ਼ ਗਾਂਧੀ ਮਾਰਕੀਟ ਵਿਚ ਇਕ ਨਿੱਜੀ ਬੈਂਕ ਦੇ ਬਾਹਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਬੈਂਕ ਮੈਨੇਜਰ ਨੂੰ ਗੋਲੀ ਮਾਰ ਦਿੱਤੀ। ਗੋਲੀ ਮੈਨੇਜਰ ਦੇ ਸੱਜੇ ਹੱਥ ਵਿੱਚ ਲੱਗ ਗਈ। ਉਸਦੇ ਸਾਥੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਮੁੱਢਲੀ ਸਹਾਇਤਾ ਤੋਂ ਬਾਅਦ, ਜ਼ਖ਼ਮੀ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ। […]

Articles

ਡੋਨਾਲਡ ਟਰੰਪ ਨੇ ਹੁਣ ਬ੍ਰਾਂਡੇਡ ਦਵਾਈਆਂ ‘ਤੇ 100% ਟੈਰਿਫ਼ ਲਗਾਇਆ, 1 ਅਕਤੂਬਰ ਤੋਂ ਹੋਵੇਗਾ ਲਾਗੂ

Posted on

ਅਮਰੀਕਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਾਂਡੇਡ ਜਾਂ ਪੇਟੈਂਟ ਕੀਤੀਆਂ ਦਵਾਈਆਂ ‘ਤੇ 100% ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਇਹ ਟੈਰਿਫ਼ 1 ਅਕਤੂਬਰ, 2025 ਤੋਂ ਲਾਗੂ ਹੋਵੇਗਾ। ਇਹ ਟੈਕਸ ਉਨ੍ਹਾਂ ਕੰਪਨੀਆਂ ‘ਤੇ ਲਾਗੂ ਨਹੀਂ ਹੋਵੇਗਾ ਜੋ ਅਮਰੀਕਾ ਵਿੱਚ ਆਪਣੇ ਫਾਰਮਾਸਿਊਟੀਕਲ ਪਲਾਂਟ ਸਥਾਪਤ ਕਰਦੀਆਂ ਹਨ। ਅਮਰੀਕੀ ਰਾਸ਼ਟਰਪਤੀ ਪਹਿਲਾਂ ਹੀ ਭਾਰਤ ‘ਤੇ 50% ਟੈਰਿਫ਼ ਲਗਾ ਚੁੱਕੇ […]

Articles

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅਗਲੀ ਸੁਣਵਾਈ 10 ਅਕਤੂਬਰ ਨੂੰ

Posted on

ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਅੱਜ ਇੱਕ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਗਵਾਹੀ ਦਿੱਤੀ। ਅਦਾਲਤ ਨੇ ਅਗਲੀ ਸੁਣਵਾਈ 10 ਅਕਤੂਬਰ ਨੂੰ ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ […]

Articles

ਦਿੱਲੀ ਪੁਲਿਸ ਨੇ ਤਿੰਨ ਗੈਰਕਾਨੂੰਨੀ ਅਫਰੀਕੀ ਨਾਗਰਿਕਾਂ ਨੂੰ ਲਿਆ ਹਿਰਾਸਤ ’ਚ

Posted on

ਦਿੱਲੀ : ਦੱਖਣ-ਪੱਛਮੀ ਜ਼ਿਲ੍ਹਾ ਪੁਲਿਸ ਆਪ੍ਰੇਸ਼ਨ ਸੈੱਲ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਗੈਰ-ਕਾਨੂੰਨੀ ਅਫਰੀਕੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਈਜੀਰੀਅਨ ਹਾਈ ਕਮਿਸ਼ਨ ਅਤੇ ਇਮੀਗ੍ਰੇਸ਼ਨ ਵਿਭਾਗ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਇਹ ਤਿੰਨੋਂ ਵਿਅਕਤੀ ਭਾਰਤ ਆਏ ਸਨ, ਪਰ ਫਿਰ ਕਦੇ ਆਪਣੇ ਦੇਸ਼ ਨਹੀਂ ਪਰਤੇ। ਤਿੰਨਾਂ ਕੋਲ ਵੀਜ਼ਾ ਦਸਤਾਵੇਜ਼ ਨਹੀਂ ਸਨ ਅਤੇ […]

Articles

“ਦੂਜੇ ਦੇਸ਼ਾਂ ‘ਤੇ ਨਿਰਭਰਤਾ, ਸਾਡੇ ਦੇਸ਼ ਦੀ ਸੱਭ ਤੋਂ ਵੱਡੀ ਦੁਸ਼ਮਣ”

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਗੁਜਰਾਤ ਦੇ ਇੱਕ ਦਿਨ ਦੇ ਦੌਰੇ ‘ਤੇ ਭਾਵਨਗਰ ਪਹੁੰਚੇ। ਉਨ੍ਹਾਂ ਨੇ ਭਾਵਨਗਰ ਵਿਚ ਲਗਭਗ 35 ਮਿੰਟ ਲਈ ਜਨਤਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਕਸਤ ਭਾਰਤ, ਕਾਨੂੰਨਾਂ ਵਿਚ ਬਦਲਾਅ ਅਤੇ ਸਵੈ-ਨਿਰਭਰ ਭਾਰਤ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਵਿਸ਼ਵ ਭਾਈਚਾਰੇ ਦੀ ਭਾਵਨਾ ਨਾਲ ਅੱਗੇ ਵਧ […]

Articles

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨ ਦਾ ਹੋਇਆ ਵਾਧਾ

Posted on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਮੁੜ ਤੋਂ 14 ਦਿਨਾਂ ਲਈ ਵਧਾ […]

Articles

Fighter jet MiG-21 ਭਾਰਤੀ ਹਵਾਈ ਫੌਜ ’ਚੋਂ 26 ਸਤੰਬਰ ਨੂੰ ਸੇਵਾ ਮੁਕਤ ਹੋਵੇਗਾ

Posted on

ਭਾਰਤੀ ਹਵਾਈ ਫੌਜ ਦੀ ਰੀੜ੍ਹ ਦੀ ਹੱਡੀ ਵਜੋਂ ਜਾਣਿਆ ਜਾਣ ਵਾਲਾ ਲੜਾਕੂ ਜਹਾਜ਼ ਮਿਗ-21 ਆਉਂਦੀ 26 ਸਤੰਬਰ ਨੂੰ ਸੇਵਾਮੁਕਤ ਹੋਵੇਗਾ। ਆਪਣੀ 62 ਸਾਲਾਂ ਦੀ ਸੇਵਾ ਦੌਰਾਨ ਮਿਗ-21 ਨੇ 1971 ਦੀ ਜੰਗ, ਕਾਰਗਿਲ ਯੁੱਧ ਅਤੇ ਕਈ ਹੋਰ ਮਿਸ਼ਨਾਂ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ। ਹੁਣ ਮਿਗ-21 ਦੀ ਥਾਂ ਤੇਜਸ ਐਲਸੀਏ ਮਾਰਕ 1ਏ ਨੂੰ ਲਿਆ ਜਾਵੇਗਾ। ਚੰਡੀਗੜ੍ਹ ਏਅਰਬੇਸ […]

Articles

ਵੇਲਜ਼ ‘ਚ ਪਹਿਲੀ ਵਾਰ ਕਰਵਾਈ ਗਈ 11ਵੀਂ UK ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

Posted on

ਚੰਡੀਗੜ੍ਹ : ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀਆਂ ਜੰਗੀ ਕਲਾਵਾਂ ਦੇ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਵੇਲਜ਼ ਦੇ ਗੁਰਦੁਆਰਾ ਸਾਹਿਬ ਤੇ ਉੱਥੋਂ ਦੀ ਸੰਗਤ ਦੇ ਸਹਿਯੋਗ ਨਾਲ ਆਯੋਜਿਤ ਇਸ […]

Articles

ਪੰਜਾਬ ਦਾ ਕਰਜ਼ਾ ਉਤਾਰਨ ਦੀ ਕੋਸ਼ਿਸ਼ : ਆਰ ਪੀ ਸਿੰਘ

Posted on

ਚੰਡੀਗੜ੍ਹ: ਸੀਨੀਅਰ ਭਾਜਪਾ ਆਗੂ ਆਰਪੀ ਸਿੰਘ ਨੇ ਪੰਜਾਬ ਵਿੱਚ ਆਏ ਹੜ੍ਹਾਂ ਬਾਰੇ ਕਿਹਾ ਕਿ ਭਾਜਪਾ ਜੋ ਕਰ ਰਹੀ ਹੈ ਉਹ ਵੱਡੀ ਮਾਤਰਾ ਵਿੱਚ ਰਾਹਤ ਭੇਜ ਰਹੀ ਹੈ, ਇਸ ਲਈ ਇਹ ਕੋਈ ਅਹਿਸਾਨ ਨਹੀਂ ਹੈ ਸਗੋਂ ਉਹ ਪੰਜਾਬ ਦਾ ਕਰਜ਼ਾ ਉਤਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਆਰਪੀ ਸਿੰਘ ਨੇ ਜੀਐਸਟੀ ਬਾਰੇ ਕਿਹਾ ਕਿ ਜੋ ਬਦਲਾਅ ਕੀਤੇ ਗਏ […]