Articles

ਨਵੀਂ ਉਦਯੋਗ ਨੀਤੀ ਲਈ ਤਿਆਰੀਆਂ ਸ਼ੁਰੂ

Posted on

ਚੰਡੀਗੜ੍ਹ: ਉਦਯੋਗ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਨਵੀਂ ਉਦਯੋਗ ਨੀਤੀ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ, ਜਿਸ ਵਿੱਚ ਪ੍ਰਕਿਰਿਆ 1 ਅਕਤੂਬਰ ਤੋਂ ਸ਼ੁਰੂ ਹੋਵੇਗੀ, ਜਿਸ ਦਾ ਫੈਸਲਾ ਉਦਯੋਗ ਦੀਆਂ ਜ਼ਰੂਰਤਾਂ ਨੂੰ ਦੇਖ ਕੇ ਕੀਤਾ ਜਾਵੇਗਾ। ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਨਿਵੇਸ਼ਕਾਂ ਬਾਰੇ ਕਿਹਾ ਕਿ 1979 ਵਿੱਚ ਬਣੀ ਆਸ਼ੀਸ਼ ਕੁਮਾਰ ਦੀ ਕੰਪਨੀ ਆਟੋ ਪਾਰਟਸ, […]

Articles

ਜਥੇਦਾਰ ਗੜਗੱਜ ਨੇ ਆਨਰ ਕਿਲਿੰਗ ਦੇ ਪੀੜਤ ਪਰਿਵਾਰ ਨਾਲ ਤਾਮਿਲਨਾਡੂ ਪੁੱਜ ਕੇ ਕੀਤੀ ਮੁਲਾਕਾਤ

Posted on

ਥੁੱਥੂਕੁੜੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 9 ਸਤੰਬਰ ਨੂੰ ਤਾਮਿਲਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਬੀਤੇ ਦਿਨੀਂ ਜਾਤ ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ’ਚ ਕਤਲ ਕੀਤੇ ਗਏ 25 ਸਾਲਾ ਨੌਜਵਾਨ ਕਾਵਿਨ ਸੇਲਵਾ ਗਨੇਸ਼ ਦੇ ਪਿਤਾ ਚੰਦਰ ਸ਼ੇਖਰ ਤੇ ਮਾਤਾ ਤਾਮਿਲ ਸੇਲਵੀ ਨਾਲ […]

Articles

ਪੰਜਾਬ ਸਰਕਾਰ ਨੂੰ ਅਣਗੌਲਿਆ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਤੰਤਰ ਨੂੰ ਮਾਰੀ ਸੱਟ : ਹਰਪਾਲ ਚੀਮਾ

Posted on

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਸਰਕਾਰ ਨੂੰ ਅਣਗੌਲਿਆ ਕਰਕੇ ਲੋਕਤੰਤਰ ਨੂੰ ਸੱਟ ਮਾਰੀ ਹੈ ਅਤੇ ਉਨ੍ਹਾਂ ਪੰਜਾਬ ਅਤੇ ਪੰਜਾਬੀਅਤ ਦਾ […]

Articles

ਪੀ.ਆਰ.ਟੀ. ਸੀ., ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਬੱਸ ਸਟੈਂਡ ਬੰਦ ਕਰਨ ਦੀ ਕਾਰਵਾਈ ਕੀਤੀ ਮੁਲਤਵੀ

Posted on

ਚੰਡੀਗੜ੍ਹ : ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਨੇਜਮੈਂਟ ਵਲੋਂ ਇਹ ਭਰੋਸਾ ਦਵਾਇਆ ਗਿਆ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਅੱਜ ਹੀ ਰਿਲੀਜ਼ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡੀਪੂਆਂ ਨੂੰ ਤਨਖਾਹਾਂ ਜਾਰੀ ਕਰਨ ਦੇ ਆਦੇਸ਼ ਦੇ ਦਿੱਤੇ ਹਨ, ਜਿਸ ਕਰਕੇ ਕੰਟਰੈਕਟਰ ਵਰਕਰ ਯੂਨੀਅਨ […]

Articles

ਹੜ੍ਹ ਦੌਰਾਨ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦਿੱਤਾ ਜਾਵੇਗਾ ਮੁਆਵਜ਼ਾ : ਹਰਪਾਲ ਚੀਮਾ

Posted on

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ 10 ਅਗਸਤ ਤੋਂ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਸੰਗਰੂਰ ਆਦਿ ਜ਼ਿਲ੍ਹਿਆਂ ਵਿੱਚ ਹੜ੍ਹ ਆਇਆ ਹੋਇਆ ਹੈ, ਜਿਸ ਨਾਲ ਘੱਗਰ, ਸਤਲੁਜ, ਰਾਵੀ ਰਾਹੀਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਭਾਰੀ ਬਾਰਸ਼ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਅਤੇ […]

Articles

ਪਟਿਆਲਾ ਦੇ ਪਿੰਡ ਮੰਡੌਰ ਵਿੱਚ ਮਕਾਨ ਦੀ ਛੱਤ ਡਿੱਗੀ

Posted on

ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੌਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਕੱਚੇ ਮਕਾਨ ਦੀ ਛੱਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿੱਚ ਪਤੀ-ਪਤਨੀ ਤੋਂ ਇਲਾਵਾ ਉਹਨਾਂ ਦੇ ਤਿੰਨ ਛੋਟੇ ਬੱਚੇ ਵੀ ਸ਼ਾਮਲ ਹਨ। ਸਾਰੇ ਜ਼ਖਮੀ ਲੋਕਾਂ ਨੂੰ ਇਲਾਜ ਲਈ […]

Articles

‘ਜਿਸ ਦਾ ਖੇਤ ਉਹਦੀ ਰੇਤ’ ਸਕੀਮ ਤਹਿਤ ਕਿਸਾਨ ਨੂੰ ਰੇਤ ਚੁੱਕਣ ਦੀ ਦੇਵਾਂਗੇ ਆਗਿਆ : ਮੁੱਖ ਮੰਤਰੀ ਭਗਵੰਤ ਮਾਨ

Posted on

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਵਿਚੋਂ ਲਾਈਵ ਹੋ ਕੇ ਹੜ੍ਹ ਪੀੜਤਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਸ ਦਾ ਖੇਤ ਉਹਦੀ ਰੇਤ’ ਸਕੀਮ ਤਹਿਤ ਕਿਸਾਨ ਨੂੰ ਰੇਤ ਚੁੱਕਣ ਦੀ ਆਗਿਆ ਦੇਵਾਂਗੇ । ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਆਪਣੇ ਖੇਤ ਵਿਚੋਂ ਰੇਤ ਚੁੱਕ ਕੇ ਵੇਚ ਸਕੇਗਾ। ਪੰਜਾਬ […]

Articles

ਚਲਾਨਗੜ੍ਹ ਬਣਿਆ ਚੰਡੀਗੜ੍ਹ, ਹਰ ਘੰਟੇ ਹੋ ਰਹੇ ਹਨ 96 ਚਲਾਨ, ਜ਼ਿਆਦਾਤਰ ਚਲਾਨ ਕੈਮਰਿਆਂ ਰਾਹੀਂ ਹੋ ਰਹੇ

Posted on

ਚੰਡੀਗੜ੍ਹ ਵਿਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ 1 ਜੁਲਾਈ ਤੋਂ 20 ਅਗਸਤ, 2025 ਤੱਕ ਕੁੱਲ 1,02,222 ਚਲਾਨ ਜਾਰੀ ਕੀਤੇ ਗਏ। ਯਾਨੀ ਔਸਤਨ, ਹਰ ਘੰਟੇ ਲਗਭਗ 96 ਚਲਾਨ, ਭਾਵ ਹਰ ਮਿੰਟ ਵਿੱਚ ਲਗਭਗ ਇੱਕ ਚਲਾਨ ਹੋ ਰਿਹਾ ਹੈ। ਇਹਨਾਂ ਵਿੱਚੋਂ 84,204 ਚਲਾਨ (82%) ਸੀਸੀਟੀਵੀ ਕੈਮਰਿਆਂ […]

Articles

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ‘ਚ ਡੁੱਬਣ ਨਾਲ ਕਿਸਾਨ ਦੀ ਮੌਤ

Posted on

ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਟੱਲੀ ਗ੍ਰਾਮ ’ਚ ਹੜ੍ਹ ਦੇ ਪਾਣੀ ‘ਚ ਡੁੱਬਣ ਨਾਲ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਗੁਰਮੀਤ ਸਿੰਘ ਉਮਰ 45 ਸਾਲਾ ਪਿੰਡ ਟੱਲੀ ਗ੍ਰਾਮ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਦੀ ਜਦੋਂ ਡੁੱਬਦੇ ਵਿਅਕਤੀ ’ਤੇ ਨਜ਼ਰ ਪਾਈ ਤਾਂ ਖਾਲਸਾ ਏਡ ਨੇ ਰੈਸਕਿਊ ਕਰਕੇ ਗੁਰਮੀਤ ਸਿੰਘ ਨੂੰ ਪਾਣੀ ’ਚੋਂ ਡੁੱਬਦੇ ਨੂੰ ਬਾਹਰ ਕੱਢਿਆ […]

Articles

ਹੜ੍ਹਾਂ ਦੌਰਾਨ ਹੋਏ ਹਰ ਤਰ੍ਹਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ : ਅਮਨ ਅਰੋੜਾ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਹ ਚੜ੍ਹਦੀਕਲਾ ਵਿਚ ਹਨ। ਇਸ ਸਬੰਧੀ ਖੁਲਾਸਾ ਆਮ ਆਦਮੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਫ਼ਿਲਹਾਲ […]