ਜੱਟ ਸਿੱਖ VS ਦਲਿਤ ਸਿੱਖ ਵਾਲੀਆਂ ਖ਼ਬਰਾਂ ਨੂੰ ਲੈ ਕੇ ਬੋਲੇ MP ਚਰਨਜੀਤ ਚੰਨੀ
Posted onਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਕਿ ਉਹ ਗੁਰੂ ਸਾਹਿਬਾਨ ਦੇ ਫ਼ਲਸਫ਼ੇ “ਮਾਨਸ ਕੀ ਜਾਤ ਸਭੇ ਏਕੇ ਪਹਿਚਾਨਬੋ” ’ਤੇ ਅਡਿੱਗ ਵਿਸ਼ਵਾਸ ਰੱਖਦੇ ਹਨ ਅਤੇ ਕਿਸੇ ਵੀ ਮੀਟਿੰਗ ਜਾਂ ਮੰਚ ਤੋਂ ਕਦੇ ਵੀ ਜਾਤ ਜਾਂ ਬਿਰਾਦਰੀ ਸੰਬੰਧੀ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਜਾਣ-ਬੁੱਝ ਕੇ […]









