ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ‘ਤੇ ਗਿਆਨੀ ਹਰਪ੍ਰੀਤ ਨੇ ਦਿਲਜੀਤ ਵੱਲੋਂ ਬਣਾਈ ਫ਼ਿਲਮ ਤੁਰੰਤ ਰਿਲੀਜ਼ ਕਰਨ ਦੀ ਕੀਤੀ ਮੰਗ
Posted onਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿਲਜੀਤ ਦੁਸਾਂਝ ਵੱਲੋਂ ਬਣਾਈ ਫ਼ਿਲਮ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ’ਤੇੇ ਟਵੀਟ ਕਰਕੇ ਲਿਖਿਆ ਹੈ ਕਿ ‘‘ਭਾਈ ਜਸਵੰਤ ਸਿੰਘ ਖਾਲੜਾ ਸਿੱਖ ਕੌਮ ਤੇ ਮਨੁੱਖੀ ਅਧਿਕਾਰ ਦੇ ਉਹ ਮਹਾਨ ਯੋਧੇ ਹਨ ਜਿੰਨਾਂ ਮਨੁੱਖੀ ਹੱਕਾਂ ਲਈ ਜ਼ਿੰਦਗੀ ਕੁਰਬਾਨ ਕੀਤੀ। ਅੱਜ ਉਨ੍ਹਾਂ ਦੇ ਸ਼ਹੀਦੀ […]









