‘ਇਹ ਬੇਜ਼ੁਬਾਨ ਜੀਵ ਕੋਈ ਸਮੱਸਿਆ ਨਹੀਂ…’, ਆਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਰਾਹੁਲ ਗਾਂਧੀ ਦਾ ਰਿਐਕਸ਼ਨ
Posted onਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੱਲ੍ਹ ਆਵਾਰਾ ਕੁੱਤਿਆਂ ‘ਤੇ ਆਪਣਾ ਫੈਸਲਾ ਦਿੱਤਾ ਸੀ, ਜਿਸ ‘ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਤੀਕਿਰਿਆ ਦਿੱਤੀ ਹੈ। ਦਿੱਲੀ ਐਨਸੀਆਰ ਤੋਂ ਸਾਰੇ ਕੁੱਤਿਆਂ ਨੂੰ ਹਟਾਉਣ ‘ਤੇ ਰਾਹੁਲ ਗਾਂਧੀ ਕਹਿੰਦੇ ਹਨ ਕਿ ਬੇਜ਼ੁਬਾਨ ਜਾਨਵਰ ਕਦੇ ਵੀ ਸਮੱਸਿਆ ਨਹੀਂ ਹੋ ਸਕਦੇ। ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਸੋਸ਼ਲ […]









