ਸੁਖਬੀਰ ਬਾਦਲ ਦਾ ਵੱਡਾ ਦਾਅਵਾ, 2027 ‘ਚ ਬਣੇਗੀ ਅਕਾਲੀ ਦਲ ਦੀ ਸਰਕਾਰ, ਨਾਲ ਹੀ ਕੀਤੇ ਵੱਡੇ ਐਲਾਨ
Posted onਮੁਕਤਸਰ ਸਾਹਿਬ : ਮਾਘੀ ਕਾਨਫ਼ਰੰਸ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਭਗਵੰਤ ਮਾਨ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ‘ਤੇ ਪੰਜਾਬ ਨੂੰ ਤਬਾਹ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਬਦਲਾਅ ਦੇ ਨਾਂ ‘ਤੇ ਜਿਸ ਸਰਕਾਰ ਨੂੰ ਚੁਣਿਆ ਸੀ, ਉਹ ਅੱਜ ਪੰਜਾਬ […]









