ਤੀਜੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Posted onਅੰਮ੍ਰਿਤਸਰ : ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਲਗਾਤਾਰ ਧਮਕੀਆਂ ਮਿਲਣ ਕਾਰਨ ਮਹੌਲ ਤਣਾਅਪੂਰਨ ਬਣਿਆ ਹੋਇਆ ਹੈ। ਈ-ਮੇਲ ਉੱਤੇ ਧਮਕੀ ਭੇਜੀ ਗਈ ਹੈ। ਜਿਸ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਧਮਾਕਾ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਧਮਕੀ ਮਿਲਣ ਮਗਰੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਚੌਕਸੀ ਵਧਾ […]