ਪੰਜਾਬ ਕੈਬਨਿਟ ’ਚ ਬੇਅਦਬੀ ਬਿੱਲ ਨੂੰ ਦਿੱਤੀ ਗਈ ਮਨਜ਼ੂਰੀ
Posted onਮੁੱਖ ਮੰਤਰੀ ਨਿਵਾਸ ਉੱਤੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ। ਇਸ ਮੀਟਿੰਗ ਵਿਚ ਬੇਅਦਬੀ ਮਾਮਲਿਆਂ ਬਾਰੇ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ। ਇਹ ਬਿੱਲ ਅੱਜ ਹੀ ਵਿਧਾਨ ਸਭਾ ਵਿਚ […]









