ਅਰੁਣਾਚਲ ਪ੍ਰਦੇਸ਼ ਵਿੱਚ ਭਿਆਨਕ ਸੜਕ ਹਾਦਸਾ, ਟਰੱਕ ਖੱਡ ਵਿੱਚ ਡਿੱਗਿਆ, 22 ਲੋਕਾਂ ਦੀ ਮੌਤ
Posted onਅਰੁਣਾਚਲ ਪ੍ਰਦੇਸ਼ : ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਚੱਕਲਗਾਮ ਖੇਤਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਡੂੰਘੀ ਖੱਡ ਵਿੱਚ ਡਿੱਗ ਗਿਆ। ਟਰੱਕ ਵਿੱਚ ਕੁੱਲ 22 ਮਜ਼ਦੂਰ ਸਵਾਰ ਸਨ, ਜਿਨ੍ਹਾਂ ਸਾਰਿਆਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਇਨ੍ਹਾਂ ਮਜ਼ਦੂਰਾਂ ਵਿੱਚੋਂ 19 […]









