High Court ਨੇ ਮਜੀਠੀਆ ਦੇ ਵਕੀਲ ਨੂੰ ਤਾਜ਼ਾ ਰਿਮਾਂਡ ਆਰਡਰ ਪੇਸ ਕਰਨ ਲਈ ਇਕ ਦਿਨ ਦਾ ਦਿੱਤਾ ਸਮਾਂ
Posted onਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੀ ਹਾਲੀਆ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਇਸ ਪਟੀਸ਼ਨ ‘ਤੇ ਹੁਣ 4 ਜੁਲਾਈ ਨੂੰ ਸੁਣਵਾਈ ਹੋਵੇਗੀ। ਵੀਰਵਾਰ ਨੂੰ ਸੁਣਵਾਈ ਦੌਰਾਨ, ਜਸਟਿਸ ਤ੍ਰਿਭੁਵਨ ਦਹੀਆ ਦੇ […]









