ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ’ਚ ਪਿੰਜੌਰ ਦੇ ਸ਼ੋਰੀ ਹਸਪਤਾਲ ’ਤੇ ਮੁੱਢਲੀ ਸਹਾਇਤਾ ਨਾ ਦੇਣ ਦਾ ਲੱਗਿਆ ਇਲਜ਼ਮ
Posted onਪਿੰਜੌਰ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਬੀਤੀ ਦਿਨੀਂ ਹੋਏ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪਿੰਜੌਰ ਪੁਲਿਸ ਵੱਲੋਂ ਦਾਇਰ ਕੀਤੀ ਗਈ ਡੀਡੀਆਰ (ਡੇਲੀ ਡਾਇਰੀ ਰਿਪੋਰਟ) ਵਿੱਚ ਖੁਲਾਸਾ ਹੋਇਆ ਹੈ ਕਿ ਪਿੰਜੌਰ ਦੇ ਸ਼ੋਰੀ ਹਸਪਤਾਲ ਨੇ ਜ਼ਖਮੀ ਜਵੰਦਾ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ […]









