ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ ‘ਚ ਜਹਾਜ਼ ਹਾਦਸੇ ’ਤੇ ਪ੍ਰਗਟਾਇਆ ਦੁੱਖ
Posted onਅਹਿਮਦਾਬਾਦ : ਲੰਡਨ ਜਾਣ ਵਾਲੇ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇੱਥੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਸੰਚਾਲਨ ਮੁਅੱਤਲ ਕਰ ਦਿੱਤਾ ਗਿਆ ਹੈ। ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਮੇਘਨਾਨੀ ਨਗਰ ਖੇਤਰ ਵਿੱਚ 242 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ […]









