Articles

ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕਰਨ ਵਾਲਾ SSP ਵਿਜੀਲੈਂਸ ਮੁਅੱਤਲ

Posted on

ਲੁਧਿਆਣਾ : ਪੰਜਾਬ ਸਰਕਾਰ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ ਆਸ਼ੂ ਨੂੰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰਾਂ ਅਨੁਸਾਰ ਐਸਐਸਪੀ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਵਾਂ ਵਿਚਕਾਰ […]

Articles

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ, ਪੁਲਿਸ ਜਾਂਚ ਵਿੱਚ ਜੁਟੀ

Posted on

ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਨਾਲ ਹੰਗਾਮਾ ਮਚ ਗਿਆ ਹੈ। ਇਹ ਧਮਕੀ ਗਾਜ਼ੀਆਬਾਦ ਦੇ ਇੱਕ ਕਾਲਰ ਨੇ ਦਿੱਤੀ ਸੀ, ਜਿਸਨੇ ਰਾਤ 11 ਵਜੇ ਦੇ ਕਰੀਬ ਪੀਸੀਆਰ ਨੂੰ ਫ਼ੋਨ ਕਰਕੇ ਇਹ ਜਾਣਕਾਰੀ ਦਿੱਤੀ। ਕਾਲ ਮਿਲਦੇ ਹੀ ਗਾਜ਼ੀਆਬਾਦ ਪੁਲਿਸ ਹਰਕਤ ਵਿੱਚ ਆ ਗਈ ਅਤੇ ਤੁਰੰਤ ਦਿੱਲੀ […]

Articles

35 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਵੱਡਾ ਐਕਸ਼ਨ, 4 ਮੁਲਜ਼ਮ ਗ੍ਰਿਫ਼ਤਾਰ

Posted on

ਦਿੱਲੀ : ਪੁਲਿਸ ਨੇ ਉੱਤਰੀ ਦਿੱਲੀ ਦੇ ਚਾਂਦਨੀ ਚੌਕ ਵਿੱਚ ਲਾਹੌਰੀ ਗੇਟ ਦੇ ਕਟੜਾ ਨੀਲ ਇਲਾਕੇ ਵਿੱਚ ਇੱਕ ਕੱਪੜਾ ਵਪਾਰੀ ਤੋਂ 35 ਲੱਖ ਰੁਪਏ ਦੀ ਲੁੱਟ ਦੀ ਗੁੱਥੀ ਸਿਰਫ਼ 24 ਘੰਟਿਆਂ ਵਿੱਚ ਸੁਲਝਾ ਲਈ ਹੈ। ਪੁਲਿਸ ਨੇ ਇਸ ਅਪਰਾਧ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਹਰਿਆਣਾ ਦੇ ਰੋਹਤਕ ਅਤੇ ਯੂਪੀ ਦੇ ਬਾਗਪਤ ਤੋਂ ਗ੍ਰਿਫ਼ਤਾਰ ਕੀਤਾ ਹੈ। […]

Articles

ਦੋਰਾਹਾ ‘ਚ ਸੇਵਾਮੁਕਤ ਫੌਜੀ ਨੇ ਪੁੱਤ-ਪਤਨੀ ਨੂੰ ਮਾਰੀਆਂ ਗੋਲ਼ੀਆਂ, ਪੁੱਤਰ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

Posted on

ਲੁਧਿਆਣਾ : ਦੋਰਾਹਾ ਦੇ ਨੇੜਲੇ ਪਿੰਡ ਬੁਆਣੀ ‘ਚ ਮੰਗਲਵਾਰ ਦੀ ਰਾਤ ਇੱਕ ਘਰੇਲੂ ਝਗੜਾ ਖੂਨੀ ਟਕਰਾਅ ਵਿੱਚ ਬਦਲ ਗਿਆ। ਇੱਥੇ ਸੇਵਾਮੁਕਤ ਫੌਜੀ ਬਲਜਿੰਦਰ ਸਿੰਘ ਨੇ ਗੁੱਸੇ ‘ਚ ਆ ਕੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਹੀ ਘਰ ਦੀ ਦੁਨੀਆਂ ਉਜਾੜ ਦਿੱਤੀ। ਉਸਨੇ ਆਪਣੇ ਪੁੱਤਰ ਜਗਮੀਤ ਸਿੰਘ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ […]

Articles

ਪੰਜਾਬ ਸਰਕਾਰ ਨੇ ਕਰਮਚਾਰੀਆਂ ਲਈ ਓਵਰਟਾਈਮ ਦੀ ਲਿਮਿਟ ‘ਚ ਕੀਤੀ ਸੋਧ

Posted on

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣੂ ਕਰਵਾਇਆ ਕਿ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟਸ ਐਕਟ, 1958 ਵਿੱਚ ਬਹੁਤ ਜਰੂਰੀ ਸੋਧ ਕੀਤੀ ਗਈ ਹੈ, ਜਿਸ ਨਾਲ ਛੋਟੇ ਦੁਕਾਨਦਾਰਾਂ ਨੂੰ ਬਹੁਤ ਫਾਇਦਾ ਹੋਵੇਗਾ। ਛੋਟੇ ਦੁਕਾਨਦਾਰਾਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦੁਕਾਨਾਂ ਵਿੱਚ 20 ਜਾਂ ਇਸ ਤੋਂ ਘੱਟ […]

Articles

4.75 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ’ਚ IDFC ਬੈਂਕ ਕਰਮਚਾਰੀ ਸਮੇਤ 3 ਗ੍ਰਿਫ਼ਤਾਰ

Posted on

ਲੁਧਿਆਣਾ : ਖੰਨਾ ਸਾਈਬਰ ਪੁਲਿਸ ਸਟੇਸ਼ਨ ਨੇ ਲਗਭਗ 4.75 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ਵਿੱਚ IDFC ਬੈਂਕ ਕਰਮਚਾਰੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਬੈਂਕ ਕਰਮਚਾਰੀ ਸਮਾਖ ਭੱਟ ਵਾਸੀ ਚੰਡੀਗੜ੍ਹ, ਬਲਦੇਵ ਸਿੰਘ ਵਾਸੀ ਚੰਡੀਗੜ੍ਹ ਅਤੇ ਗੁਰਜੰਟ ਸਿੰਘ ਵਾਸੀ ਪਿੰਡ ਸਲਾਣਾ (ਫਤਿਹਗੜ੍ਹ ਸਾਹਿਬ) ਵਜੋਂ ਹੋਈ ਹੈ। ਇਸ ਦੀ ਪੁਸ਼ਟੀ ਸਾਈਬਰ ਪੁਲਿਸ ਸਟੇਸ਼ਨ […]

Articles

 ਫਿਲੌਰ ’ਚ ਡਾ. ਭੀਮ ਰਾਉ ਅੰਬੇਦਕਰ ਦੇ ਬੁੱਤ ਨਾਲ ਹੋਈ ਮੁੜ ਛੇੜਖ਼ਾਨੀ 

Posted on

 ਜਲੰਧਰ ਦੇ ਫਿਲੌਰ ਵਿਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਮੁੜ ਡਾ. ਬਾਬਾ ਸਾਹਿਬ ਭੀਮਰਾਉ ਅੰਬੇਦਕਰ ਦੇ ਬੁੱਤ ਨਾਲ ਛੇੜਖ਼ਾਨੀ ਕੀਤੀ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਹੈ।  ਦਰਅਸਲ, ਅਣਪਛਾਤੇ ਲੋਕਾਂ ਨੇ ਬੁੱਤ ‘ਤੇ ਕਾਲੀ ਸਪ੍ਰੇਅ (ਕਾਲਾ ਪੇਂਟ) ਛਿੜਕ ਦਿਤਾ ਤੇ ਨੇੜਲੇ ਸਰਕਾਰੀ ਸਕੂਲ ‘ਤੇ ‘ਸਿੱਖਸ ਫ਼ਾਰ ਜਸਟਿਸ’ ਦੇ ਨਾਹਰੇ ਵੀ ਲਿਖੇ ਗਏ। […]

Articles

ਵਿਕਰਮਜੀਤ ਚੌਧਰੀ ਨੇ ਕਾਂਗਰਸ ’ਚ ਕੀਤੀ ਵਾਪਸੀ

Posted on

 ਜਲੰਧਰ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ ਹਨ। ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂਆ ਨੇ ਵਾਪਸੀ ਕਰਵਾਈ ਹੈ। ਦੱਸ ਦੇਈਏ ਕਿ ਵਿਕਰਮਜੀਤ ਸਿੰਘ ਨੂੰ ਪਿਛਲੇ ਸਾਲ ਕਾਂਗਰਸ ਨੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਨੇ ਹੁਕਮ ਜਾਰੀ ਕੀਤੇ ਸਨ। […]

Articles

ਲੈਂਡ ਪੂਲਿੰਗ ਨੀਤੀ ਬਾਰੇ ਮੰਤਰੀ ਅਮਨ ਅਰੋੜਾ ਨੇ ਪਾਇਆ ਚਾਨਣਾ

Posted on

 ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਅੱਜ ਇਤਿਹਾਸਕ ਫੈਸਲੇ ਲਏ ਗਏ ਹਨ ਜਿਸ ਵਿੱਚ ਸ਼ਹਿਰੀ ਵਿਕਾਸ ਸਬੰਧੀ ਫੈਸਲੇ ਲਏ ਗਏ ਹਨ। ਸ਼ਹਿਰੀ ਵਿਕਾਸ ਲਈ ਇੱਕ ਕਾਨੂੰਨ ਪਾਸ ਕੀਤਾ ਗਿਆ ਹੈ। ਅਸੀਂ ਉਨ੍ਹਾਂ ਲੋਕਾਂ ਨੂੰ ਦੱਸਣਾ ਚਾਹੁੰਦੇ ਹਾਂ ਜੋ ਲੈਂਡ ਪੂਲਿੰਗ ਨੀਤੀ ਬਾਰੇ ਗੁੰਮਰਾਹ ਕਰ ਰਹੇ ਸਨ ਕਿ […]

Articles

ਡੇਰਾਬੱਸੀ ’ਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲੀ ਬੋਲੇ,ਪੰਥ ਤੇ ਪੰਜਾਬ ਪ੍ਰਸਤ ਲੀਡਰਸ਼ਿਪ ਦੇਣ ਲਈ ਵਚਨਬੱਧ ਹਾਂ

Posted on

ਮੁਹਾਲੀ ਦੇ ਹਲਕਾ ਡੇਰਾਬੱਸੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਪੰਥਕ ਰੰਗ ਵੇਖਣ ਨੂੰ ਮਿਲਿਆ। ਹਲਕੇ ਦੀ ਪੰਥਕ ਛਾਪ ਨੂੰ ਸਿਆਸੀ ਤੌਰ ’ਤੇ ਪ੍ਰਭਾਵਹੀਣ ਕੀਤੇ ਜਾਣ ਤੋਂ ਬਾਅਦ ਅੱਜ ਇੱਕ ਵਾਰ ਮੁੜ ਮਰਹੂਮ ਸਿਆਸਤਦਾਨ ਕੈਪਟਨ ਕੰਵਲਜੀਤ ਸਿੰਘ ਦੀ ਸਿਆਸੀ ਗੋਦ ਦਾ ਨਿੱਘ […]