Articles

ਡੇਰਾਬੱਸੀ ’ਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲੀ ਬੋਲੇ,ਪੰਥ ਤੇ ਪੰਜਾਬ ਪ੍ਰਸਤ ਲੀਡਰਸ਼ਿਪ ਦੇਣ ਲਈ ਵਚਨਬੱਧ ਹਾਂ

Posted on

ਮੁਹਾਲੀ ਦੇ ਹਲਕਾ ਡੇਰਾਬੱਸੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਪੰਥਕ ਰੰਗ ਵੇਖਣ ਨੂੰ ਮਿਲਿਆ। ਹਲਕੇ ਦੀ ਪੰਥਕ ਛਾਪ ਨੂੰ ਸਿਆਸੀ ਤੌਰ ’ਤੇ ਪ੍ਰਭਾਵਹੀਣ ਕੀਤੇ ਜਾਣ ਤੋਂ ਬਾਅਦ ਅੱਜ ਇੱਕ ਵਾਰ ਮੁੜ ਮਰਹੂਮ ਸਿਆਸਤਦਾਨ ਕੈਪਟਨ ਕੰਵਲਜੀਤ ਸਿੰਘ ਦੀ ਸਿਆਸੀ ਗੋਦ ਦਾ ਨਿੱਘ […]

Articles

ਬਠਿੰਡਾ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 80000 ਲਿਟਰ ਈਥੇਨੌਲ ਬਰਾਮਦ

Posted on

ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁਧ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ। ਜਿਸ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਅੱਜ ਬਠਿੰਡਾ ਪੁਲਿਸ ਤੇ ਐਕਸਾਈਜ਼ ਵਿਭਾਗ ਵੱਡੀ ਕਾਰਵਾਈ ਕੀਤੀ। ਜਿਸ ਵਿਚ 80000 ਲਿਟਰ ਈਥੇਨੌਲ ਬਰਾਮਦ ਕੀਤੀ ਗਈ ਹੈ।  ਜਾਣਕਾਰੀ ਅਨੁਸਾਰ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ […]

Articles

ਪੁੰਛ ’ਚ ਬੋਲੇ ਅਮਿਤ ਸ਼ਾਹ, ਜੰਮੂ-ਕਸ਼ਮੀਰ ਵਿੱਚ ਨਹੀਂ ਰੁਕੇਗਾ ਵਿਕਾਸ 

Posted on

ਭਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ‘ਸਖ਼ਤ ਅਤੇ ਫੈਸਲਾਕੁੰਨ’ ਜਵਾਬ ਦੇਣ ਦੀ ਚੇਤਾਵਨੀ ਦਿੰਦੇ ਹੋਏ, ਸ਼ੁੱਕਰਵਾਰ ਨੂੰਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਗਵਾਈ ’ਚ 2014 ਵਿੱਚ ਸ਼ੁਰੂ ਹੋਇਆ ਜੰਮੂ ਕਸ਼ਮੀਰ ਦਾ ਵਿਕਾਸ ਹਾਲ ਹੀ ਵਿੱਚ ਭੜਕਾਊ ਕਾਰਵਾਈਆਂ ਦੇ ਬਾਵਜੂਦ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲੀ ਹੋਵੇਗਾ। […]

Articles

ਹਰਿਆਣਾ ’ਚ ‘ਆਪ੍ਰੇਸ਼ਨ ਸ਼ੀਲਡ ਡ੍ਰਿਲ’ ਦਾ ਕੀਤਾ ਜਾਵੇਗਾ ਆਯੋਜਨ : ਗ੍ਰਹਿ ਸਕੱਤਰ ਸੁਮਿਤਾ ਮਿਸ਼ਰਾ

Posted on

ਸ਼ਨੀਵਾਰ ਨੂੰ ਹਰਿਆਣਾ ਵਿੱਚ ਆਪ੍ਰੇਸ਼ਨ ਸ਼ੀਲਡ ਡ੍ਰਿਲ ਦਾ ਆਯੋਜਨ ਕੀਤਾ ਜਾਵੇਗਾ। ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਇਹ ਆਪ੍ਰੇਸ਼ਨ ਸ਼ੀਲਡ ਡ੍ਰਿਲ ਕਰਵਾਈ ਜਾ ਰਹੀ ਹੈ। ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਾ ਮਿਸ਼ਰਾ ਨੇ ਜਾਣਕਾਰੀ ਦਿੱਤੀ। ਅੱਜ ਆਪ੍ਰੇਸ਼ਨ ਸ਼ੀਲਡ ਦੌਰਾਨ, ਜ਼ਿਲ੍ਹਿਆਂ ਵਿੱਚ ਸ਼ਾਮ 8 ਤੋਂ 8:15 ਵਜੇ ਤੱਕ ਬਲੈਕਆਊਟ ਵੀ ਕੀਤਾ ਜਾਵੇਗਾ। ਕੁਝ ਜ਼ਿਲ੍ਹਿਆਂ ਵਿੱਚ, ਬਲੈਕਆਊਟ ਵਿੱਚ ਵੀ ਢਿੱਲ ਦਿੱਤੀ ਗਈ ਹੈ। […]

Articles

ਘਪਲੇਬਾਜ਼ਾਂ ਨੇ 46 ਸੰਸਥਾਵਾਂ ਦੀ ਤੋੜੀ ਬੈਂਕ ਐਫ਼ਡੀ, ਕਰੋੜਾਂ ਰੁਪਏ ਕਢਵਾ ਕੇ ਆਨਲਾਈਨ ਗੇਮਿੰਗ ’ਚ ਲਗਾਏ

Posted on

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕੁਝ ਪ੍ਰਮੁੱਖ ਵਿਦਿਅਕ ਅਦਾਰਿਆਂ ਦੇ ਨਾਲ ਕੁੱਲ 46 ਸੰਸਥਾਵਾਂ ਦੀ ਕਰੋੜਾਂ ਰੁਪਏ ਦੀ ਫਿਕਸਡ ਡਿਪਾਜ਼ਿਟ (ਐਫ਼ਡੀ) ਰਕਮ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਕੇਂਦਰੀ ਜਾਂਚ ਏਜੰਸੀ ਈਡੀ ਯਾਨੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਵਿੱਚ ਦਖ਼ਲ ਦੇ ਦਿਤਾ ਹੈ। ਜਾਂਚ ਏਜੰਸੀ ਵੱਲੋਂ ਵੱਡੀ ਕਾਰਵਾਈ ਕੀਤੀ […]

Articles

ਅੰਮ੍ਰਿਤਸਰ ’ਚ ਦਿਨ-ਦਿਹਾੜੇ ਦੁਕਾਨਦਾਰ ਦਾ ਕਤਲ, ਬੇਟਾ ਜ਼ਖ਼ਮੀ

Posted on

ਅੰਮ੍ਰਿਤਸਰ ਦੇ ਹਾਲ ਬਾਜ਼ਾਰ ਸਥਿਤ ਤ੍ਰਿਮੂਰਤੀ ਕੰਪਲੈਕਸ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਵੱਡੀ ਘਟਨਾ ਵਾਪਰੀ। ਦੋ ਲੁਟੇਰੇ ਪੁਰਾਣੇ ਅਤੇ ਫਟੇ ਹੋਏ ਨੋਟ ਬਦਲਣ ਦੇ ਬਹਾਨੇ ਦੁਕਾਨ ਵਿੱਚ ਦਾਖਲ ਹੋਏ ਅਤੇ ਪਿਓ-ਪੁੱਤ ’ਤੇ ਦਾਤ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਪਿਤਾ ਕੁਲਦੀਪ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ ਪੁੱਤਰ ਦਿਨੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ।  […]

Articles

ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਛੱਪੜਾਂ ਦੀ ਸਫਾਈ ਦਾ ਕੰਮ ਤੇਜ਼ : ਮੰਤਰੀ ਤਰੁਣਪ੍ਰੀਤ ਸੌਂਦ

Posted on

ਮੰਤਰੀ ਤਰੁਣਪ੍ਰੀਤ ਸੌਂਦ ਨੇ ਦੱਸਿਆ ਕਿ ਛੱਪੜਾਂ ਦੀ ਸਫਾਈ ਦਾ ਕੰਮ ਬਰਸਾਤ ਦੇ ਮੌਸਮ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ, ਜਦੋਂ ਕਿ ਸਾਡੀ ਸਰਕਾਰ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿੱਚ ਲਗਭਗ 15 ਹਜ਼ਾਰ ਪਿੰਡਾਂ ਵਿੱਚ ਛੱਪੜ ਹਨ, ਜਿਨ੍ਹਾਂ ‘ਤੇ ਹੁਣ ਤੱਕ ਕਿਸੇ ਵੀ ਸਰਕਾਰ ਨੇ ਕੋਈ […]

Articles

150 ਲੋਕਾਂ ਦੀ ਹੋਈ ਘਰ ਵਾਪਸੀ, ਸਿੱਖਾਂ ਤੋਂ ਬਣੇ ਸਨ ਈਸਾਈ

Posted on

 ਨੇਪਾਲ ਸਰਹੱਦ ਨਾਲ ਲੱਗਦੇ ਪੀਲੀਭੀਤ ਜ਼ਿਲ੍ਹੇ ਦੇ ਪਿੰਡਾਂ ਵਿੱਚ, ਸਿੱਖ ਧਰਮ ਤੋਂ ਈਸਾਈ ਧਰਮ ਅਪਣਾਉਣ ਵਾਲੇ ਲੋਕਾਂ ਦੀ ਘਰ ਵਾਪਸੀ ਲਈ ਪਿੰਡ ਵਿੱਚ ਬਣੇ ਗੁਰਦੁਆਰੇ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸ਼ੱਕ ਦੇ ਘੇਰੇ ਵਿੱਚ ਆਏ 500 ਲੋਕਾਂ ਨੂੰ ਬੁਲਾਇਆ ਗਿਆ ਪਰ ਸਿਰਫ਼ 150 ਹੀ ਗੁਰਦੁਆਰੇ ਆਏ ਅਤੇ ਉਨ੍ਹਾਂ ਨੂੰ ਗੁਰਦੁਆਰੇ ਵਾਪਸ ਭੇਜ ਦਿੱਤਾ […]

Articles

ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

Posted on

ਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ, ਇਕ ਅਗਸਤ ਤੱਕ ਪੰਜਾਬ ਭਰ ਵਿੱਚ ਲਾਗੂ ਹੋਵੇਗੀ ਨਵੀਂ ਪ੍ਰਣਾਲੀ-ਅਰਵਿੰਦ ਕੇਜਰੀਵਾਲ ਲੰਬੀਆਂ ਕਤਾਰਾਂ ਅਤੇ ਵਿਚੋਲਿਆਂ ਦਾ ਦੌਰ ਖਤਮ ਹੋਇਆ, ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ-ਭਗਵੰਤ ਸਿੰਘ ਮਾਨ ਸਬ-ਰਜਿਸਟਰਾਰ ਦੀ ਇਜਾਰੇਦਾਰੀ ਦਾ ਖਾਤਮਾ ਹੋਇਆ, ਰਜਿਸਟਰੀ ਲਈ ਲੋਕ ਹੁਣ ਮਰਜ਼ੀ […]

Articles

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

Posted on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ […]